ਬਠਿੰਡਾ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ:ਪੁਲਿਸ ਪ੍ਰਸ਼ਾਸਨ ‘ਚ ਮਚੀ ਹੜਕੰਪ

Facebook
X
WhatsApp

*ਪੁਲਿਸ ਵੱਲੋਂ ਰੇਲਵੇ ਸਟੇਸ਼ਨ ‘ਤੇ ਵਿਆਪਕ ਸਰਚ ਆਪ੍ਰੇਸ਼ਨ, ਚੱਪੇ-ਚੱਪੇ ਦੀ ਕੀਤੀ ਗਈ ਬਾਰੀਕੀ ਨਾਲ ਚੈਕਿੰਗ
ਬਠਿੰਡਾ ਤੋਂ ਇਸ ਵੇਲੇ ਦੀ ਸਭ ਤੋਂ ਵੱਡੀ ਅਤੇ ਸਨਸਨੀਖੇਜ਼ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਏਸ਼ੀਆ ਦੇ ਸਭ ਤੋਂ ਵੱਡੇ ਰੇਲਵੇ ਜੰਕਸ਼ਨਾਂ ਵਿੱਚੋਂ ਇੱਕ,*

*ਬਠਿੰਡਾ ਰੇਲਵੇ ਸਟੇਸ਼ਨ* ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਧਮਕੀ ਭਰੀ ਖਬਰ ਤੋਂ ਬਾਅਦ ਪੂਰੇ ਸ਼ਹਿਰ ਅਤੇ ਰੇਲਵੇ ਵਿਭਾਗ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਬਠਿੰਡਾ ਪੁਲਿਸ, GRP (ਗੌਰਮਿੰਟ ਰੇਲਵੇ ਪੁਲਿਸ) ਅਤੇ RPF ਨੇ ਮੋਰਚਾ ਸੰਭਾਲ ਲਿਆ ਹੈ। ਸਟੇਸ਼ਨ ਦੇ ਅੰਦਰ ਅਤੇ ਬਾਹਰ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।

### *[ਘਟਨਾ ਦਾ ਵੇਰਵਾ]*ਜਾਣਕਾਰੀ ਮੁਤਾਬਕ, ਇਹ ਧਮਕੀ ਇੱਕ ਈ ਮੇਲ ਰਾਹੀਂ ਦਿੱਤੀ ਗਈ ਸੀ, ਜਿਸ ਤੇ ਖਾਲਿਸਤਾਨੀ ਗਰੁੱਪ ਦਾ ਨਾਂ ਲਿਖਿਆ ਗਿਆ ਹੈ ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸਟੇਸ਼ਨ ‘ਤੇ ਧਮਾਕਾ ਕੀਤਾ ਜਾਵੇਗਾ। ਧਮਕੀ ਮਿਲਣ…

Leave a Reply

Your email address will not be published. Required fields are marked *

The specified slider is trashed.

Daily Astrology

Weather Update

Air Quality Index

Share Market

Gold and Silver price

Live Cricket