ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਬਠਿੰਡਾ ਵਿੱਚ ਔਰਤਾਂ ਦੀ ਹੋ ਰਹੀ ਖੱਜਲ-ਖੁਆਰੀ
ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਮੁੱਖ ਮੰਤਰੀ ਦੇ ਐਲਾਨ ਤੋਂ ਬਾਅਦ ਲੋਕਾਂ ਵਿੱਚ ਉਤਸ਼ਾਹ ਤਾਂ ਹੈ, ਪਰ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਪਹਿਲੇ ਪੜਾਅ ਦੇ ਜ਼ਿਲ੍ਹਿਆਂ ਬਾਰੇ ਸਪੱਸ਼ਟਤਾ ਨਾ ਹੋਣ ਕਰਕੇ ਬਠਿੰਡਾ ਵਰਗੇ ਜ਼ਿਲ੍ਹਿਆਂ ਵਿੱਚ ਔਰਤਾਂ ਬੇਵਜ੍ਹਾ ਸੇਵਾ ਕੇਂਦਰਾਂ ਦੇ ਚੱਕਰ ਕੱਟ ਰਹੀਆਂ ਹਨ। SC ਸਰਟੀਫਿਕੇਟਾਂ ਨੂੰ ਨਵਿਆਉਣ ਬਾਰੇ ਫੈਲੀ ਅਫਵਾਹ ਕਾਰਨ ਭੀੜ ਹੋਰ…
