ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤੀਜੀ ਬਰਸੀ ਮੌਕੇ ਉਨ੍ਹਾਂ ਨੂੰ ਸ੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਨਿਮਰ ਸ਼ਰਧਾਂਜਲੀ ਭੇਟ
ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤੀਜੀ ਬਰਸੀ ’ਤੇ ਅਕਾਲੀ ਆਗੂਆਂ ਵੱਲੋਂ ਸ਼ਰਧਾ ਸੁਮਨ ਭੇਂਟ ਪ੍ਰ੍ਕਾਸ਼ ਬਾਦਲ ਦੇ ਵਿਖਾਏ ਰਾਹ ’ਤੇ ਚੱਲਣ ਦਾ ਲਿਆ ਸੰਕਲਪ, ਪ੍ਰਕਾਸ਼ ਸਿੰਘ ਬਾਦਲ ਸਦਾ ਪੰਜਾਬ, ਪੰਜਾਬੀਅਤ ਤੇ ਪੰਥ ਨੂੰ ਸਦਾ ਸਮਰਪਿਤ ਰਹੇ: ਬਲਬੀ ਢਿੱਲੋਂ ਬਠਿੰਡਾ ਪੰਥ, ਪੰਜਾਬ ਅਤੇ ਪੰਜਾਬੀਅਤ ਦੇ ਮਹਾਨ ਸੇਵਾਦਾਰ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤੀਜੀ…
