ਬੱਚਾ ਗੋਦ ਲੈਣਾ ਚਾਹੁੰਦੇ ਹਨ ਉਹ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਅਰਜ਼ੀ ਦੇ ਸਕਦੇ ਹਨ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਠਿੰਡਾ ਬੱਚਿਆਂ ਦੀ ਭਲਾਈ ਅਤੇ ਗੋਦ ਲੈਣ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ : ਡਿਪਟੀ ਕਮਿਸ਼ਨਰ ਬਾਲ ਭਲਾਈ ਕਮੇਟੀ ਦੇ ਕੰਮ ਦੀ ਕੀਤੀ ਸਮੀਖਿਆ ਬੈਠਕ ਬਠਿੰਡਾ, 28 ਅਪ੍ਰੈਲ : ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵੱਲੋਂ ਜਿਲ੍ਹਾ ਬਠਿੰਡਾ ਵਿੱਚ ਬੱਚਿਆਂ ਦੀ ਭਲਾਈ ਅਤੇ ਗੋਦ ਲੈਣ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ…
