ਆਲ ਪੰਜਾਬ ਆਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਵੱਲੋਂ ਹਲਕਾ ਵਿਧਾਇਕ ਦੇ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ
ਆਲ ਪੰਜਾਬ ਆਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਵੱਲੋਂ ਹਲਕਾ ਵਿਧਾਇਕ ਦੇ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਆਂਗਣਵਾੜੀ ਵਰਕਰ ਨੂੰ ਟੀਚਰ ਦਾ ਦਰਜਾ ਦਿੱਤਾ ਜਾਵੇ ਬਠਿੰਡਾ ਅੱਜ ਇੱਥੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਹਲਕਾ ਬਠਿੰਡਾ ਸ਼ਹਿਰੀ ਦੇ ਵਿਧਾਇਕ ਸ੍ਰ ਜਗਰੂਪ ਸਿੰਘ ਗਿੱਲ ਦੇ ਘਰ ਦੇ ਸਾਹਮਣੇ ਬਲਾਕ ਪ੍ਰਧਾਨ ਲੀਲਾਵਤੀ ਬਠਿੰਡਾ ਅਤੇ ਅੰਮ੍ਰਿਤਪਾਲ ਕੌਰ ਬੱਲੂਆਣਾ ਦੀ…
