ਮਿਲਕਫੈੱਡ ਮੈਨੇਜਮੈਂਟ ਦੀ ਵਾਅਦਾ ਖਿਲਾਫੀ ਵਿਰੁੱਧ ਵੇਰਕਾ ਆਊਟਸੋਰਸ ਮੁਲਾਜ਼ਮਾਂ ਨੇ ਖੋਲ੍ਹਿਆ ਮੋਰਚਾ
ਮਿਲਕਫੈੱਡ ਮੈਨੇਜਮੈਂਟ ਦੀ ਵਾਅਦਾ ਖਿਲਾਫੀ ਵਿਰੁੱਧ ਵੇਰਕਾ ਆਊਟਸੋਰਸ ਮੁਲਾਜ਼ਮਾਂ ਨੇ ਖੋਲ੍ਹਿਆ ਮੋਰਚਾ 13 ਤੋਂ ਵੇਰਕਾ ਪਲਾਂਟ ਮੋਹਾਲੀ ਵਿਖੇ ਰੋਸ਼ ਪ੍ਰਦਰਸ਼ਨ ਦਾ ਐਲਾਨ ਅੱਜ ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਆਊਟਸੋਰਸ ਮੁਲਾਜ਼ਮ ਯੂਨੀਅਨ ਪੰਜਾਬ ਦੇ ਸਾਰੇ ਪਲਾਂਟ ਦੀਆ ਗੇਟ ਰੈਲੀਆ ਦੌਰਾਨ ਮਿਲਕਫੈੱਡ ਪ੍ਰਬੰਧਕਾਂ ਅਤੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਤਿੱਖੇ ਰੋਸ਼ ਦਾ ਪ੍ਰਗਟਾਵਾ ਕੀਤਾ…
