ਨਸ਼ਾ ਤਸਕਰੀ ਵਿਰੁੱਧ ਵੱਡੀ ਕਾਰਵਾਈ: 100 ਗ੍ਰਾਮ ਹੈਰੋਇਨ ਅਤੇ 7.15 ਲੱਖ ਦੀ ਡਰੱਗ ਮਨੀ ਸਮੇਤ ਇੱਕ ਕਾਬੂ*
*ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰੀ ਵਿਰੁੱਧ ਵੱਡੀ ਕਾਰਵਾਈ: 100 ਗ੍ਰਾਮ ਹੈਰੋਇਨ ਅਤੇ 7.15 ਲੱਖ ਦੀ ਡਰੱਗ ਮਨੀ ਸਮੇਤ ਇੱਕ ਕਾਬੂ* *ਬਠਿੰਡਾ, 11 ਮਈ 2026* ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ “ਜੰਗ ਨਸ਼ਿਆਂ ਵਿਰੁੱਧ” ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਬਠਿੰਡਾ ਪੁਲਿਸ ਨੇ ਇੱਕ ਵਿਅਕਤੀ…
