ਬਠਿੰਡਾ ‘ਚ ਸਫਾਈ ਸੇਵਕਾਂ ਦੀ ਹੜਤਾਲ 7ਵੇਂ ਦਿਨ ਵੀ ਜਾਰੀ: ਸ਼ਹਿਰ ਬਣਿਆ ਕੂੜੇ ਦਾ ਢੇਰ,
ਬਠਿੰਡਾ ‘ਚ ਸਫਾਈ ਸੇਵਕਾਂ ਦੀ ਹੜਤਾਲ 7ਵੇਂ ਦਿਨ ਵੀ ਜਾਰੀ: ਸ਼ਹਿਰ ਬਣਿਆ ਕੂੜੇ ਦਾ ਢੇਰ, ਹੁਣ ਟਿੱਪਰ ਯੂਨੀਅਨ ਨੇ ਵੀ ਦਿੱਤਾ ਸਮਰਥਨ* ### *ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਰੋਸ: ਯੂਨੀਅਨ ਨੇ ਦਿੱਤੀ ਚੋਣਾਂ ਵਿੱਚ ‘ਆਪ’ ਦੇ ਬਾਈਕਾਟ ਦੀ ਚਿਤਾਵਨੀ* ਬਠਿੰਡਾ ਵਿਖੇ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਅੱਜ ਸੱਤਵੇਂ ਦਿਨ ਵਿੱਚ ਦਾਖਲ ਹੋ ਗਈ ਹੈ।…
