ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਮਾਨਯੋਗ ਰਾਜਪਾਲ ਸਾਹਿਬ, ਪੰਜਾਬ ਰਾਜ (ਰਾਹੀਂ: ਡਿਪਟੀ ਕਮਿਸ਼ਨਰ ਸਾਹਿਬ, ਬਠਿੰਡਾ)
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਮਾਨਯੋਗ ਰਾਜਪਾਲ ਸਾਹਿਬ, ਪੰਜਾਬ ਰਾਜ (ਰਾਹੀਂ: ਡਿਪਟੀ ਕਮਿਸ਼ਨਰ ਸਾਹਿਬ, ਬਠਿੰਡਾ) ਪੰਜਾਬ ਨਾਲ ਸੰਬੰਧਤ ਬਹੁਤ ਹੀ ਜ਼ਰੂਰੀ ਮੁੱਦਿਆਂ ਬਾਰੇ ਯਾਦ ਪੱਤਰ। *1. ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ 2026 ਵਿੱਚ ਸੋਧ* ਦੋਸ਼ ਲਗਾਇਆ ਗਿਆ ਹੈ ਕਿ ਇਹ ਕਾਨੂੰਨ ਸਿੱਖ ਸੰਸਥਾਵਾਂ ਅਤੇ ਵਿਦਵਾਨਾਂ ਦੀ ਸਲਾਹ ਲਏ ਬਿਨਾਂ ਕਾਹਲੀ ਵਿੱਚ ਪਾਸ ਕੀਤਾ…
