ਬਠਿੰਡਾ ਫੇਜ਼-3 ਕਮਿਊਨਿਟੀ ਸੈਂਟਰ ਸਰਕਾਰੀ ਵਿਭਾਗ ਨੂੰ ਦੇਣ ਦੇ ਵਿਰੋਧ ‘ਚ ਲੋਕਾਂ ਨੇ ਸੰਘਰਸ਼ ਦੀ ਦਿੱਤੀ ਚੇਤਾਵਨੀ ਬਠਿੰਡਾ ਸ਼ਹਿਰ ਦੇ ਫੇਜ਼-3 ਇਲਾਕੇ ਵਿੱਚ ਸਥਿਤ ਕਮਿਊਨਿਟੀ ਸੈਂਟਰ ਨੂੰ ਕਿਸੇ ਹੋਰ ਸਰਕਾਰੀ ਵਿਭਾਗ ਦੇ ਹਵਾਲੇ ਕਰਨ ਦੀ ਚਰਚਾ ਦੇ ਵਿਰੋਧ ਵਿੱਚ ਸਥਾਨਕ ਨਿਵਾਸੀਆਂ ਨੇ ਕੌਂਸਲਰ ਹਰਪਾਲ ਸਿੰਘ ਦੀ ਅਗਵਾਈ ਹੇਠ ਕਮਿਊਨਿਟੀ ਸੈਂਟਰ ਵਿਖੇ ਇਕੱਠ ਕਰਕੇ ਰੋਸ ਪ੍ਰਗਟਾਇਆ।…
