ਸਰਕਾਰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਸਵੀਕਾਰ ਕਰੇ ਅਤੇ ਹੜਤਾਲ ਖਤਮ ਕਰੇ- ਸ੍ਰੀ ਸਰੂਪ ਚੰਦ ਸਿੰਗਲਾ
ਸਫਾਈ ਕਰਮਚਾਰੀਆਂ ਦੀ ਹੜਤਾਲ ਨੇ ਸ਼ਹਿਰ ਵਿੱਚ ਬਿਮਾਰੀਆਂ ਦਾ ਖ਼ਤਰਾ ਪੈਦਾ ਕਰ ਦਿੱਤਾ, ਭਾਜਪਾ ਨੇ ‘ਆਪ’ ਸਰਕਾਰ ‘ਤੇ ਹਮਲਾ ਕੀਤਾ ਸਰਕਾਰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਸਵੀਕਾਰ ਕਰੇ ਅਤੇ ਹੜਤਾਲ ਖਤਮ ਕਰੇ- ਸ੍ਰੀ ਸਰੂਪ ਚੰਦ ਸਿੰਗਲਾ ਬਠਿੰਡਾ: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਸਰੂਪ ਚੰਦ ਸਿੰਗਲਾ ਨੇ ਸਫਾਈ ਕਰਮਚਾਰੀਆਂ ਅਤੇ ਸੀਵਰੇਜ ਕਰਮਚਾਰੀਆਂ…
