ਬਠਿੰਡਾ: ਮਾਡਲ ਟਾਊਨ ਫੇਜ਼-1 ਵਿੱਚ ਭੇਦਭਰੇ ਹਾਲਾਤਾਂ ‘ਚ ਨੌਜਵਾਨ ਦੀ ਲਾਸ਼ ਮਿਲੀ
ਬਠਿੰਡਾ: ਮਾਡਲ ਟਾਊਨ ਫੇਜ਼-1 ਵਿੱਚ ਭੇਦਭਰੇ ਹਾਲਾਤਾਂ ‘ਚ ਨੌਜਵਾਨ ਦੀ ਲਾਸ਼ ਮਿਲੀ ਬਠਿੰਡਾ ਦੇ ਮਾਡਲ ਟਾਊਨ ਫੇਜ਼-1, ਰਿੰਗ ਰੋਡ ‘ਤੇ ਪਾਣੀ ਵਾਲੀਆਂ ਡਿੱਗੀਆਂ ਨੇੜੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਦੇ ਹੀ ਥਾਣਾ ਸਿਵਲ ਲਾਈਨ ਦੀ ਪੁਲਿਸ ਟੀਮ ਅਤੇ ਸਹਾਰਾ ਜਨ ਸੇਵਾ ਦੀ ਟੀਮ ਮੌਕੇ ‘ਤੇ…
