14 ਅਗਸਤ ਦੀ ਸ਼ਾਮ ਨੂੰ ਸ਼ਹਿਰ ਵਿੱਚ ਨਿਕਲੇਗੀ ਯਾਤਰਾ, ਤਿਆਰੀਆਂ ਸਬੰਧੀ ਹੋਈਆਂ ਮੀਟਿੰਗਾਂ
ਭਾਜਪਾ ਆਜ਼ਾਦੀ ਦਿਵਸ ਦੇ ਮੌਕੇ ‘ਤੇ ਕੱਢੇਗੀ ਤਿਰੰਗਾ ਯਾਤਰਾ 14 ਅਗਸਤ ਦੀ ਸ਼ਾਮ ਨੂੰ ਸ਼ਹਿਰ ਵਿੱਚ ਨਿਕਲੇਗੀ ਯਾਤਰਾ, ਤਿਆਰੀਆਂ ਸਬੰਧੀ ਹੋਈਆਂ ਮੀਟਿੰਗਾਂ ਬਠਿੰਡਾ: ਭਾਰਤੀ ਜਨਤਾ ਪਾਰਟੀ ਵੱਲੋਂ ਆਜ਼ਾਦੀ ਦਿਵਸ ਦੇ ਮੌਕੇ ‘ਤੇ 14 ਅਗਸਤ ਦੀ ਸ਼ਾਮ ਨੂੰ ਬਠਿੰਡਾ ਸ਼ਹਿਰ ਵਿੱਚ ਸ਼ਾਨਦਾਰ ਤਿਰੰਗਾ ਯਾਤਰਾ ਕੱਢੀ ਜਾਵੇਗੀ। ਇਸ ਯਾਤਰਾ ਦੀਆਂ ਤਿਆਰੀਆਂ ਜ਼ੋਰ-ਸ਼ੋਰ ਨਾਲ ਸ਼ੁਰੂ ਕਰ ਦਿੱਤੀਆਂ ਗਈਆਂ…
