ਬਠਿੰਡਾ ‘ਚ ਟਰੈਫਿਕ ਪੁਲਿਸ ਦੀ ਸਖ਼ਤੀ! ਸੜਕਾਂ ‘ਤੇ ਗੱਡੀਆਂ ਖੜ੍ਹੀਆਂ ਕਰਨ ਵਾਲਿਆਂ ਦੇ ਕੱਟੇ ਚਲਾਨ
ਬਠਿੰਡਾ ‘ਚ ਟਰੈਫਿਕ ਪੁਲਿਸ ਦੀ ਸਖ਼ਤੀ! ਸੜਕਾਂ ‘ਤੇ ਗੱਡੀਆਂ ਖੜ੍ਹੀਆਂ ਕਰਨ ਵਾਲਿਆਂ ਦੇ ਕੱਟੇ ਚਲਾਨ ਬਠਿੰਡਾ ਸ਼ਹਿਰ ਵਿੱਚ ਲਗਾਤਾਰ ਵਧ ਰਹੀ ਟਰੈਫਿਕ ਸਮੱਸਿਆ ਲੋਕਾਂ ਲਈ ਵੱਡੀ ਪਰੇਸ਼ਾਨੀ ਦਾ ਕਾਰਨ ਬਣੀ ਹੋਈ ਹੈ। ਸ਼ਹਿਰ ਵਿੱਚ ਟਰੈਫਿਕ ਜਾਮ ਹੋਣ ਦੇ ਕਈ ਕਾਰਨ ਹਨ। ਇਨ੍ਹਾਂ ਵਿੱਚ ਈ-ਰਿਕਸ਼ਿਆਂ ਦੀ ਵਧਦੀ ਗਿਣਤੀ ਦੇ ਨਾਲ-ਨਾਲ ਸੜਕਾਂ ’ਤੇ ਗਲਤ ਢੰਗ ਨਾਲ…
