25 ਅਗਸਤ ਨੂੰ ਆਮ ਆਦਮੀ ਕਲੀਨਿਕਾਂ ਦੀ OPD ਸੇਵਾ ਬੰਦ ਰੱਖੀ ਜਾਵੇਗੀ।
25 ਅਗਸਤ ਨੂੰ ਆਮ ਆਦਮੀ ਕਲੀਨਿਕਾਂ ਦੀ OPD ਸੇਵਾ ਬੰਦ ਰੱਖੀ ਜਾਵੇਗੀ। ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਾਂਝਾ ਫਰੰਟ ਆਮ ਆਦਮੀ ਕਲੀਨਿਕ ਪੰਜਾਬ ਨੇ ਐਲਾਨ ਕੀਤਾ ਹੈ ਕਿ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ 25 ਅਗਸਤ ਨੂੰ ਆਮ ਆਦਮੀ ਕਲੀਨਿਕਾਂ ਦੀ OPD ਸੇਵਾ ਬੰਦ ਰੱਖੀ…
