ਪੀ.ਆਈ.ਟੀ. ਨੰਦਗੜ੍ਹ ਵਿਖੇ ‘ਗੁਰੂ ਵੰਦਨਾ’ ਪ੍ਰੋਗਰਾਮ ਤਹਿਤ ਅਧਿਆਪਕ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ
ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਦੇਵਾਨੰਦ ਉੱਤਮ ਨੇ ਕਿਹਾ ਕਿ ਅਧਿਆਪਕ ਦਿਵਸ ਭਾਰਤ ਦੇ ਮਹਾਨ ਫਿਲਾਸਫਰ, ਅਧਿਆਪਕ ਅਤੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਨ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਕਿਸੇ ਵੀ ਸਮਾਜ ਅਤੇ ਰਾਸ਼ਟਰ ਦੇ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅਧਿਆਪਕ ਆਪਣੇ ਗਿਆਨ ਅਤੇ ਮਾਰਗਦਰਸ਼ਨ ਰਾਹੀਂ ਵਿਦਿਆਰਥੀਆਂ…
