12 ਸਤੰਬਰ ਨੂੰ ਸੰਗਰੂਰ ਵਿੱਚ ਹੋਣ ਵਾਲੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਨੂੰ ਲੈ ਕੇ ਵੇਰਕਾ ਮਿਲਕ ਅਤੇ ਕੈਟਲ ਫ਼ੀਡ ਪਲਾਂਟ ਆਊਟਸੋਰਸ ਮੁਲਾਜ਼ਮ ਯੂਨੀਅਨ ਵੱਲੋਂ ਵਰਕਰਾਂ ਦੀ ਵੱਡੀ ਪੱਧਰ ’ਤੇ ਲਾਮਬੰਦੀ ਕੀਤੀ ਗਈ।
12 ਸਤੰਬਰ ਨੂੰ ਸੰਗਰੂਰ ਵਿੱਚ ਹੋਣ ਵਾਲੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਨੂੰ ਲੈ ਕੇ ਵੇਰਕਾ ਮਿਲਕ ਅਤੇ ਕੈਟਲ ਫ਼ੀਡ ਪਲਾਂਟ ਆਊਟਸੋਰਸ ਮੁਲਾਜ਼ਮ ਯੂਨੀਅਨ ਵੱਲੋਂ ਵਰਕਰਾਂ ਦੀ ਵੱਡੀ ਪੱਧਰ ’ਤੇ ਲਾਮਬੰਦੀ ਕੀਤੀ ਗਈ। ਬਠਿੰਡਾ ਵਿੱਚ ਅੱਜ ਵੇਰਕਾ ਮਿਲਕ ਅਤੇ ਕੈਟਲ ਫ਼ੀਡ ਪਲਾਂਟ ਆਊਟਸੋਰਸ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਇੰਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਸਾਂਝੇ ਬੈਨਰ ਹੇਠ ਪ੍ਰਭਾਵਸ਼ਾਲੀ…
