ਸ਼੍ਰੋਮਣੀ ਜਰਨੈਲ, ਅਮਰ ਸ਼ਹੀਦ ਬਾਬਾ ਜੀਵਨ ਸਿੰਘ ਰੰਗਰੇਟਾ, ‘ਗੁਰੂ ਕਾ ਬੇਟਾ’ ਦਾ ਜਨਮ ਦਿਵਸ ਸਮਾਰੋਹ ਸਾਂਝੇ ਤੌਰ ’ਤੇ ਮਨਾਉਣ ਦੀਆਂ ਤਿਆਰੀਆਂ
ਸ਼ਹੀਦ ਬਾਬਾ ਜੀਵਨ ਸਿੰਘ ਰੰਗਰੇਟਾ ਦਾ ਜਨਮ ਦਿਹਾੜਾ ਸਾਂਝੇ ਤੌਰ ’ਤੇ ਮਨਾਇਆ ਜਾਵੇਗਾ: ਗਹਿਰੀ ਬਠਿੰਡਾ ਦਿਹਾਤੀ ਹਲਕੇ ਦੇ ਪਿੰਡ ਬੱਲੂਆਣਾ ਵਿਖੇ ਸ਼੍ਰੋਮਣੀ ਜਰਨੈਲ, ਅਮਰ ਸ਼ਹੀਦ ਬਾਬਾ ਜੀਵਨ ਸਿੰਘ ਰੰਗਰੇਟਾ, ‘ਗੁਰੂ ਕਾ ਬੇਟਾ’ ਦਾ ਜਨਮ ਦਿਵਸ ਸਮਾਰੋਹ ਸਾਂਝੇ ਤੌਰ ’ਤੇ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਨੈਸ਼ਨਲ ਦਲਿਤ ਮਹਾਂਪੰਚਾਇਤ ਪੰਜਾਬ ਦੇ ਚੇਅਰਮੈਨ ਅਤੇ…
