Day: September 21, 2026

  • |

    ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿੱਚ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ ਹਸਪਤਾਲ ਵਿੱਚ ਪਹਿਲੀ ਵਾਰ ਅੱਖਾਂ ਦੀ ਸਰਜਰੀ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਦੇ ਨਾਲ ਹੀ ਮਰੀਜ਼ਾਂ ਦੀਆਂ ਵੱਖ-ਵੱਖ ਖੂਨ ਦੀਆਂ ਜਾਂਚਾਂ ਲਈ ਹਾਈਟੈਕ ਮਸ਼ੀਨਾਂ ਵੀ ਚਾਲੂ ਕੀਤੀਆਂ ਗਈਆਂ ਹਨ। ਇਨ੍ਹਾਂ ਨਵੀਆਂ…