ਪੰਜਾਬ ਦੀਆਂ ਮੰਡੀਆਂ ਵਿੱਚ ਬਾਹਰਲੇ ਸੂਬਿਆਂ ਤੋਂ ਝੋਨਾ ਆਉਣ ਤੋਂ ਰੋਕਣ ਲਈ ਪੁਲਿਸ ਵੱਲੋਂ ਕੀਤੀ ਜਾਵੇਗੀ ਨਾਕਾਬੰਦੀ।
ਪੰਜਾਬ ਦੀਆਂ ਮੰਡੀਆਂ ਵਿੱਚ ਬਾਹਰਲੇ ਸੂਬਿਆਂ ਤੋਂ ਝੋਨਾ ਆਉਣ ਤੋਂ ਰੋਕਣ ਲਈ ਪੁਲਿਸ ਵੱਲੋਂ ਕੀਤੀ ਜਾਵੇਗੀ ਨਾਕਾਬੰਦੀ। ਝੋਨੇ ਦੀ ਖਰੀਦ ਦੇ ਸੀਜ਼ਨ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪੰਜਾਬ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ ਅਤੇ ਬਾਹਰਲੇ ਸੂਬਿਆਂ…
