ਪਾਰਟੀ ਵੱਲੋਂ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ 134 ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਪਾਰਟੀ ਵੱਲੋਂ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ 134 ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਅਤੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਵੱਲੋਂ ਨਵੀਆਂ ਨਿਯੁਕਤੀਆਂ ਦੀ ਸੂਚੀ ਜਾਰੀ ਕੀਤੀ ਗਈ। ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ ਬਠਿੰਡਾ ਸ਼ਹਿਰੀ ਵਿੱਚ…
