ਬਠਿੰਡਾ ਵਿਖੇ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਮੌਕੇ ਰਾਜ ਪੱਧਰੀ ਸਮਾਗਮ
ਬਠਿੰਡਾ ਵਿਖੇ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਡਾ. ਬਲਜੀਤ ਕੌਰ ਹੋਏ ਨਤਮਸਤਕ ਬਠਿੰਡਾ ਦੇ ਭਗਵਾਨ ਵਾਲਮੀਕਿ ਕਮਿਊਨਿਟੀ ਹਾਲ ਵਿਖੇ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਡਾ. ਬਲਜੀਤ…
