ਵੇਰਕਾ ਮਿਲਕ ਬਠਿੰਡਾ ਦੇ ਕੱਚੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ
ਵੇਰਕਾ ਮਿਲਕ ਬਠਿੰਡਾ ਦੇ ਕੱਚੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ 25 ਅਕਤੂਬਰ ਨੂੰ ਧੂਰੀ ਵਿਖੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਐਲਾਨ ਬਠਿੰਡਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਵੇਰਕਾ ਮਿਲਕ ਪਲਾਂਟ ਬਠਿੰਡਾ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ…
