ਬਠਿੰਡਾ ’ਚ 30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਰੰਗੇ ਹੱਥੀਂ ਕਾਬੂ
ਬਠਿੰਡਾ ’ਚ 30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਰੰਗੇ ਹੱਥੀਂ ਕਾਬੂ ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਬਿਊਰੋ ਦੀ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਤਹਿਤ ਵਿਜੀਲੈਂਸ ਬਿਊਰੋ ਬਠਿੰਡਾ ਦੀ ਟੀਮ ਨੇ ਮਾਲ ਹਲਕਾ ਚਾਉਕੇ, ਤਹਿਸੀਲ ਮੌੜ, ਜ਼ਿਲ੍ਹਾ ਬਠਿੰਡਾ ਦੇ ਪਟਵਾਰੀ ਮਨਿੰਦਰ ਸਿੰਘ ਦੇ ਪ੍ਰਾਈਵੇਟ ਸਹਾਇਕ ਪ੍ਰਿਤਪਾਲ ਸਿੰਘ ਨੂੰ 30 ਹਜ਼ਾਰ ਰੁਪਏ ਰਿਸ਼ਵਤ…
