ਵੋਟ ਚੋਰੀ ਦੇ ਦੋਸ਼ਾਂ ਨੂੰ ਲੈ ਕੇ ਕਾਂਗਰਸ ਦਾ ਚੋਣ ਕਮਿਸ਼ਨ ਅਤੇ ਮੋਦੀ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ
ਵੋਟ ਚੋਰੀ ਦੇ ਦੋਸ਼ਾਂ ਨੂੰ ਲੈ ਕੇ ਕਾਂਗਰਸ ਦਾ ਚੋਣ ਕਮਿਸ਼ਨ ਅਤੇ ਮੋਦੀ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ ਬਠਿੰਡਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕਾਂਗਰਸ ਦੇ ਸੀਨੀਅਰ ਆਗੂ ਰਵਿੰਦਰ ਡਾਲਵੀਆਂ ਅਤੇ ਅੰਮ੍ਰਿਤਾ ਧਵਨ ਨੇ ਚੋਣ ਕਮਿਸ਼ਨ ਅਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਘੇਰਦਿਆਂ ਵੱਡੇ ਸਵਾਲ ਖੜ੍ਹੇ ਕੀਤੇ ਹਨ। ਕਾਂਗਰਸੀ…
