ਬਠਿੰਡਾ ਵਿਖੇ ਸਾਬਕਾ ਪ੍ਰਧਾਨ ਮੰਤਰੀ ਸਵਰਗੀ ਸ਼੍ਰੀਮਤੀ ਇੰਦਰਾ ਗਾਂਧੀ ਜੀ ਦੀ ਪੁਣਯਤਿਥੀ ਮੌਕੇ ਸ਼ਰਧਾਂਜਲੀ ਸਮਾਗਮ ਆਯੋਜਿਤ
ਬਠਿੰਡਾ ਵਿਖੇ ਸਾਬਕਾ ਪ੍ਰਧਾਨ ਮੰਤਰੀ ਸਵਰਗੀ ਸ਼੍ਰੀਮਤੀ ਇੰਦਰਾ ਗਾਂਧੀ ਜੀ ਦੀ ਪੁਣਯਤਿਥੀ ਮੌਕੇ ਸ਼ਰਧਾਂਜਲੀ ਸਮਾਗਮ ਆਯੋਜਿਤ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸ਼ਰਧਾ ਦੇ ਫੁੱਲ ਭੇਟ ਕਰਕੇ ਕੀਤਾ ਨਮਨ ਬਠਿੰਡਾ ਤੋਂ ਅੱਜ ਦੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਸਵਰਗੀ ਸ਼੍ਰੀਮਤੀ ਇੰਦਰਾ ਗਾਂਧੀ ਜੀ…
