ਜੀਜਾ-ਸਾਲਿਆਂ ਦੀ ਲੜਾਈ ਨੇ ਧਾਰਿਆ ਖ਼ੂਨੀ ਰੂਪ, ਜੀਜੇ ਦੇ ਚਾਚੇ ਦੇ ਪੁੱਤ ਦੀ ਗਈ ਜਾਨ
ਜੀਜਾ-ਸਾਲਿਆਂ ਦੀ ਲੜਾਈ ਨੇ ਧਾਰਿਆ ਖ਼ੂਨੀ ਰੂਪ, ਜੀਜੇ ਦੇ ਚਾਚੇ ਦੇ ਪੁੱਤ ਦੀ ਗਈ ਜਾਨ ਬਠਿੰਡਾ ਤੋਂ ਇੱਕ ਬੇਹੱਦ ਦੁਖਦਾਈ ਅਤੇ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਜੀਜਾ ਅਤੇ ਸਾਲਿਆਂ ਵਿਚਕਾਰ ਹੋਈ ਮਾਮੂਲੀ ਤਕਰਾਰ ਨੇ ਅਜਿਹਾ ਖ਼ੂਨੀ ਰੂਪ ਧਾਰ ਲਿਆ ਕਿ ਇੱਕ ਨੌਜਵਾਨ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪਿਆ। ਦੋ…
