ਅਜੀਤ’ ਦੇ ਸੀਨੀਅਰ ਪੱਤਰਕਾਰ ਸੱਤਪਾਲ ਸਿੰਘ ਸਿਵੀਆਂ ਅਕਾਲੀ ਦਲ ਵਾਰਿਸ ਪੰਜਾਬ ‘ਚ ਹੋਏ ਸ਼ਾਮਲ
‘ਅਜੀਤ’ ਦੇ ਸੀਨੀਅਰ ਪੱਤਰਕਾਰ ਸੱਤਪਾਲ ਸਿੰਘ ਸਿਵੀਆਂ ਅਕਾਲੀ ਦਲ ਵਾਰਿਸ ਪੰਜਾਬ ‘ਚ ਹੋਏ ਸ਼ਾਮਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਾਰਟੀ ਆਗੂਆਂ ਦੀ ਅਗਵਾਈ ਹੇਠ ਕੀਤੀ ਸ਼ਮੂਲੀਅਤ ਬਠਿੰਡਾ, 13 ਨਵੰਬਰ: ‘ਅਜੀਤ’ ਅਖ਼ਬਾਰ ਦੇ ਬਠਿੰਡਾ ਤੋਂ ਸੀਨੀਅਰ ਪੱਤਰਕਾਰ ਸੱਤਪਾਲ ਸਿੰਘ ਸਿਵੀਆਂ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਸ਼ਾਮਲ ਹੋ ਗਏ ਹਨ। ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਾਰਟੀ ਆਗੂਆਂ…
