ਮੈਡ ਸੰਧੂ ਕਤਲ ਮਾਮਲੇ ਵਿੱਚ ਵੱਡੀ ਅਪਡੇਟ, ਦਿੱਲੀ ਪੁਲਿਸ ਨੇ ਦੋ ਸ਼ੂਟਰ ਕੀਤੇ ਗ੍ਰਿਫ਼ਤਾਰ
ਮੈਡ ਸੰਧੂ ਕਤਲ ਮਾਮਲੇ ਵਿੱਚ ਵੱਡੀ ਅਪਡੇਟ, ਦਿੱਲੀ ਪੁਲਿਸ ਨੇ ਦੋ ਸ਼ੂਟਰ ਕੀਤੇ ਗ੍ਰਿਫ਼ਤਾਰ ਅੰਮ੍ਰਿਤਸਰ ਦੇ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਕਤਲ ਮਾਮਲੇ ਵਿੱਚ ਇੱਕ ਵਾਰ ਫਿਰ ਵੱਡੀ ਅਪਡੇਟ ਸਾਹਮਣੇ ਆਈ ਹੈ। ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਦੋ ਸ਼ੱਕੀ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਮੁਲਜ਼ਮ ਮੈਡ…
