ਆਲ ਪੰਜਾਬ ਆਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਵੱਲੋਂ ਹਲਕਾ ਵਿਧਾਇਕ ਦੇ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ

Facebook
X
WhatsApp

ਆਲ ਪੰਜਾਬ ਆਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਵੱਲੋਂ ਹਲਕਾ ਵਿਧਾਇਕ ਦੇ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ

ਹਲਕਾ ਵਿਧਾਇਕ ਦੇ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ
ਹਲਕਾ ਵਿਧਾਇਕ ਦੇ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ

 

ਆਂਗਣਵਾੜੀ ਵਰਕਰ ਨੂੰ ਟੀਚਰ ਦਾ ਦਰਜਾ ਦਿੱਤਾ ਜਾਵੇ

ਬਠਿੰਡਾ ਅੱਜ ਇੱਥੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਹਲਕਾ ਬਠਿੰਡਾ ਸ਼ਹਿਰੀ ਦੇ ਵਿਧਾਇਕ ਸ੍ਰ ਜਗਰੂਪ ਸਿੰਘ ਗਿੱਲ ਦੇ ਘਰ ਦੇ ਸਾਹਮਣੇ ਬਲਾਕ ਪ੍ਰਧਾਨ ਲੀਲਾਵਤੀ ਬਠਿੰਡਾ ਅਤੇ ਅੰਮ੍ਰਿਤਪਾਲ ਕੌਰ ਬੱਲੂਆਣਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਕੌਰ ਬਠਿੰਡਾ ਨੇ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਵੋਟਾਂ ਵੇਲੇ ਕੀਤੇ ਗਏ ਵਾਅਦੇ ਅਨੁਸਾਰ ਆਂਗਣਵਾੜੀ ਵਰਕਰਾਂ ਆਂਗਣਵਾੜੀ ਵਰਕਰਾਂ ਹੈਲਪਰਾਂ ਦਾ ਮਾਣ ਪੱਤਾ ਦੁਗਣਾ ਕੀਤਾ ਜਾਵੇ।

ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਵਿੱਚ ਕੰਮ ਲੈਣ ਵਾਸਤੇ ਆਂਗਣਵਾੜੀ ਵਰਕਰ ਨੂੰ 200 ਰੁਪਏ ਤੇ ਹੈਲਪਰ ਨੂੰ 100 ਰੁਪਏ ਦਿੱਤੇ ਜਾਣ, ਆਂਗਣਵਾੜੀ ਵਰਕਰਾਂ ਕੋਲੋਂ ਵਾਧੂ ਕੰਮ ਕਰਾਉਣੇ ਜਿਵੇਂ ਜਨਗਾਨਾ ਆਰਥਿਕ ਸਰਵੇ ਡਰੱਗ ਸਰਵੇ ਆਦਿ ਬੰਦ ਕੀਤੇ ਜਾਣ ਆਂਗਣਵਾੜੀ ਕੇਂਦਰਾਂ ਦੇ ਵਿੱਚ ਆ ਰਿਹਾ ਰਾਸ਼ਨ ਸਰਕਾਰੀ ਅਦਾਰਿਆਂ ਰਾਹੀਂ ਦਿੱਤਾ ਜਾਵੇ ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਬੱਚੇ ਵਾਪਸ ਆਂਗਣਵਾੜੀ ਆ ਗਣਵਾੜੀਆਂ ਵਿੱਚ ਭੇਜੇ ਜਾਣ ਐਨਜੀਓ ਨੂੰ ਦਿੱਤੇ ਬਲਾਕਾਂ ਦਾ ਨੋਟੀਫਿਕੇਸ਼ਨ ਜਾਰੀ ਹੋ ਚੁੱਕੇ ਆ ਨੂੰ ਲਾਗੂ ਕੀਤਾ ਜਾਵੇ ਇਸ ਧਰਨੇ ਨੂੰ ਦਰਸ਼ਨਾਂ ਕੌਰ ਬਠਿੰਡਾ, ਪਰਮਰਾਜ ਬਠਿੰਡਾ, ਸਤਵੀਰ ਕੌਰ ਬਠਿੰਡਾ, ਨਵਜੋਤ ਬਠਿੰਡਾ, ਗੁਰਵਿੰਦਰ ਕੌਰ ਬਠਿੰਡਾ,ਮਨਪ੍ਰੀਤ ਕੌਰ ਸਿਵੀਆ, ਰੇਖਾ ਰਾਣੀ ਗੋਨੇਆਣਾ ਕਲਾਂ, ਸੁਨੈਨਾ ਗੋਨੇਆਣਾ, ਰਾਜਵਿੰਦਰ ਕੌਰ ਬੁਲਾਡੇ ਵਾਲਾ ਆਦਿ ਆਗੂਆਂ ਨੇ ਸੰਬੋਧਨ ਕੀਤਾ।

youtubenews

Leave a Reply

Your email address will not be published. Required fields are marked *

The specified slider is trashed.

Daily Astrology

Weather Update

Air Quality Index

Share Market

Gold and Silver price

Live Cricket