
ਸੰਯੁਕਤ ਕਿਸਾਨ ਮੋਰਚਾ ਵੱਲੋਂ 10 ਅਗਸਤ ਨੂੰ ਬਠਿੰਡਾ DC ਦਫ਼ਤਰ ਅੱਗੇ ਵੱਡਾ ਰੋਸ ਪ੍ਰਦਰਸ਼ਨ
ਸੰਯੁਕਤ ਕਿਸਾਨ ਮੋਰਚਾ ਵੱਲੋਂ 10 ਅਗਸਤ ਨੂੰ ਬਠਿੰਡਾ DC ਦਫ਼ਤਰ ਅੱਗੇ ਵੱਡਾ ਰੋਸ ਪ੍ਰਦਰਸ਼ਨ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ 10 ਅਗਸਤ ਨੂੰ ਭਾਰਤ ਛੱਡੋ ਅੰਦੋਲਨ ਦੇ ਪ੍ਰੋਗਰਾਮ ਤਹਿਤ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ













