
ਬਠਿੰਡਾ ਦੇ ਐਸ.ਐਸ.ਡੀ. ਗਰਲਜ਼ ਕਾਲਜ ਵਿਖੇ ਅੰਤਰਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ਬਠਿੰਡਾ ਦੇ ਐਸ.ਐਸ.ਡੀ. ਗਰਲਜ਼ ਕਾਲਜ ਵਿਖੇ ਅੰਤਰਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ ਬਠਿੰਡਾ ਦੇ ਐਸ.ਐਸ.ਡੀ. ਗਰਲਜ਼ ਕਾਲਜ ਵਿਖੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਯੋਗ ਅਗਵਾਈ ਹੇਠ ਅੰਤਰਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਇਹ ਸਮਾਗਮ ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਮਿਸ ਰਾਜਪਾਲ ਕੌਰ ਅਤੇ ਐਨ.ਐਸ.ਐਸ. ਯੂਨਿਟਾਂ ਵੱਲੋਂ ਪ੍ਰੋਗਰਾਮ ਅਫਸਰ ਡਾ. ਸਿਮਰਜੀਤ ਕੌਰ ਅਤੇ ਮੈਡਮ ਗੁਰਮਿੰਦਰ ਜੀਤ ਕੌਰ












