
ਹੱਥਾਂ ਨਾਲ ਟੁੱਟ ਰਹੀ ਸੜਕ ਵਾਲੀ ਵੀਡੀਓ ਬਿਲਕੁਲ ਝੂਠੀ : ਮੰਤਰੀ ਹਰਭਜਨ ਸਿੰਘ ਈਟੀਓ
ਹੱਥਾਂ ਨਾਲ ਟੁੱਟ ਰਹੀ ਸੜਕ ਵਾਲੀ ਵੀਡੀਓ ਬਿਲਕੁਲ ਝੂਠੀ : ਮੰਤਰੀ ਹਰਭਜਨ ਸਿੰਘ ਈਟੀਓ ਵਿਰੋਧੀ ਧਿਰਾਂ ਜਾਣਬੁੱਝ ਕੇ ਕਰ ਰਹੀਆਂ ਹਨ ਗੁਮਰਾਹਕੁੰਨ ਪ੍ਰਚਾਰ ਕੈਬਿਨੇਟ ਮੰਤਰੀ ਨੇ ਵੱਖ-ਵੱਖ ਸੜਕਾਂ ਦੇ ਚੱਲ ਰਹੇ ਨਿਰਮਾਣ ਦਾ ਕੀਤਾ ਨਿਰੀਖਣ ਮਾਈਸਰਖਾਨਾ (ਬਠਿੰਡਾ), 23 ਅਗਸਤ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ 45











