
ਹੱਕੀ ਮੰਗਾਂ ਅਤੇ ਨਿੱਜੀਕਰਨ ਦੇ ਵਿਰੋਧ ‘ਚ ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੱਚੇ ਮੁਲਾਜ਼ਮਾਂ ਵੱਲੋਂ 22 ਤੋਂ 24 ਜੂਨ ਤੱਕ ਮੁਕੰਮਲ ਹੜਤਾਲ;
ਹੱਕੀ ਮੰਗਾਂ ਅਤੇ ਨਿੱਜੀਕਰਨ ਦੇ ਵਿਰੋਧ ‘ਚ ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੱਚੇ ਮੁਲਾਜ਼ਮਾਂ ਵੱਲੋਂ 22 ਤੋਂ 24 ਜੂਨ ਤੱਕ ਮੁਕੰਮਲ ਹੜਤਾਲ; ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦਾ ਐਲਾਨ* ਆਗੂਆਂ ਦਾ ਦੋਸ਼:* ਸਰਕਾਰ ਨੇ ਹੱਕ ਮੰਗਦੇ ਮੁਲਾਜ਼ਮਾਂ ‘ਤੇ ਧੱਕੇ ਨਾਲ 307 ਵਰਗੀਆਂ ਸੰਗੀਨ ਧਾਰਾਵਾਂ ਲਗਾ ਕੇ ਪਿਛਲੇ 6 ਮਹੀਨਿਆਂ ਤੋਂ ਜੇਲ੍ਹਾਂ ਵਿੱਚ ਬੰਦ













