
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਚਿਰੋਕਣੀ ਮੰਗ ਨੂੰ ਪਿਆ ਬੂਰ
ਬਠਿੰਡਾ ਦਾ ਸੂਬਾਈ ਵਫ਼ਦ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸੱਦੇ ‘ਤੇ ਕੈਬਨਿਟ ਸਬ ਕਮੇਟੀ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਵਿੱਤ ਮੰਤਰੀ ਸ੍ਰੀ. ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ.ਬਲਵੀਰ ਸਿੰਘ ਦੀ ਨੂੰ ਮਿਲਿਆ। ਵਫ਼ਦ ਵਿੱਚ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ, ਚੇਅਰਮੈਨ ਐਚ ਐਸ ਰਾਣੂ , ਸਰਪ੍ਰਸਤ ਸੁਰਜੀਤ ਸਿੰਘ ਲੁਧਿਆਣਾ







