
PIT ਨੰਦਗੜ੍ਹ ਵਿਖੇ ‘ਤੀਆਂ ਤੀਜ ਦੀਆਂ’ ਸਭਿਆਚਾਰਕ ਸਮਾਗਮ ਕਰਵਾਇਆ
PIT ਨੰਦਗੜ੍ਹ ਵਿਖੇ ‘ਤੀਆਂ ਤੀਜ ਦੀਆਂ’ ਸਭਿਆਚਾਰਕ ਸਮਾਗਮ ਕਰਵਾਇਆ ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ (PIT), ਨੰਦਗੜ੍ਹ ਵਿਖੇ ‘ਤੀਆਂ ਤੀਜ ਦੀਆਂ’ ਸਿਰਲੇਖ ਹੇਠ ਵਿਸ਼ੇਸ਼ ਸਭਿਆਚਾਰਕ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਸੰਸਥਾ ਦੇ ਡਾਇਰੈਕਟਰ ਡਾ. ਦੇਵਾਨੰਦ ਉੱਤਮ ਅਤੇ ਅਸਿਸਟੈਂਟ ਡਾਇਰੈਕਟਰ ਵਿਨੀਤ ਚਾਵਲਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਨੰਦਗੜ੍ਹ ਦੀ ਪ੍ਰਿੰਸੀਪਲ ਡਾ.





